Benefits of Remembering Allah

Benefits of Remembering Allah

8- ਸ਼ੈਤਾਨ ਤੁਹਾਡੇ ਵਿੱਚੋਂ ਕਿਸੇ ਵਿਅਕਤੀ ਕੋਲ ਆਉਂਦਾ ਹੈ ਅਤੇ ਕਹਿੰਦਾ ਹੈ: ਇਸ ਚੀਜ਼ ਨੂੰ ਕਿਸ ਨੇ ਪੈਦਾ ਕੀਤਾ ਹੈ? ਉਸ ਚੀਜ਼ ਨੂੰ ਕਿਸ ਨੇ ਪੈਦਾ ਕੀਤਾ ਹੈ? ਇੰਜ ਕਰਦਿਆਂ-ਕਰਦਿਆਂ, ਕਹਿੰਦਾ ਹੈ: ਤੇਰੇ ਰੱਬ ਨੂੰ ਕਿਸ ਨੇ ਪੈਦਾ ਕੀਤਾ? ਜਦੋਂ ਇਸ ਹੱਦ ਤੱਕ ਪਹੁੰਚ ਜਾਵੇ, ਤਾਂ ਅੱਲਾਹ ਦੀ ਪਨਾਹ ਮੰਗੇ ਅਤੇ ਇਨ੍ਹਾਂ ਵਿਚਾਰਾਂ ਨੂੰ ਸੋਚਣਾ ਬੰਦ ਕਰ ਦੇਵੇ।