Imam's Rights over the Subjects

Imam's Rights over the Subjects

2- ਤੁਸੀਂ ਅੱਲਾਹ ਤੋਂ ਡਰਦੇ ਰਹਿਓ, ਅਤੇ ਆਪਣੇ ਹੁਕਮਰਾਨਾਂ (ਸ਼ਾਸਕਾਂ) ਦੇ ਆਦੇਸ਼ ਸੁਣਿਓ ਤੇ ਮੰਨਦੇ ਰਹਿਓ। ਫੇਰ ਭਾਵੇਂ ਉਹ ਹੁਕਮਰਾਨ ਇੱਕ ਹਬਸ਼ੀ ਗੁਲਾਮ (ਪੁਰਾਣੇ ਸਮੇਂ ਵਿੱਚ ਗੁਲਾਮ ਬਣਾਏ ਜਾਣ ਵਾਲੇ ਅਫਰੀਕੀ) ਹੀ ਕਿਉਂ ਨਾ ਹੋਵੇ। ਤੁਸੀਂ ਮੈਥੋਂ ਬਾਅਦ ਬਹੁਤ ਜ਼ਿਆਦਾ ਇਖਤਲਾਫ਼ (ਮਤਭੇਦ) ਵੇਖੋਂਗੇ, ਸੋ ਤੁਸੀਂ ਮੇਰੀ ਸੁੰਨਤ ਅਤੇ ਸੱਚੇ ਤੇ ਗਿਆਨਵਾਨ ਖ਼ੁਲਫ਼ਾ-ਏ-ਰਾਸ਼ਿਦੀਨ (ਪਹਿਲੇ ਚਾਰ ਖ਼ਲੀਫ਼ਾ) ਦੀ ਸੁੰਨਤ 'ਤੇ ਚੱਲਦੇ ਰਹਿਓ