General Sunnah Topics

General Sunnah Topics

1- “ਮੈਂ ਤੁਹਾਨੂੰ ਅੱਲਾਹ ਤੋਂ ਡਰਨ ਅਤੇ ਆਪਣੇ ਹੁਕਮਰਾਨਾਂ (ਸ਼ਾਸਕਾਂ) ਦੇ ਆਦੇਸ਼ ਸੁਣਨ ਤੇ ਮੰਨਣ ਦੀ ਵਸੀਅਤ ਕਰਦਾ ਹਾਂ, ਫੇਰ ਭਾਵੇਂ ਤੁਹਾਡਾ ਹੁਕਮਰਾਨ ਕੋਈ ਹਬਸ਼ੀ ਗੁਲਾਮ ਹੀ ਕਿਉਂ ਨਾ ਹੋਵੇ। ਤੁਹਾਡੇ ਵਿੱਚੋਂ ਜੋ ਕੋਈ ਵੀ ਮੈਥੋਂ ਬਾਅਦ ਜੀਵਤ ਰਹੇਗਾ, ਉਹ ਬਹੁਤ ਜ਼ਿਆਦਾ ਇਖਤਲਾਫ਼ (ਮਤਭੇਦ) ਤੇ ਟਕਰਾਅ ਦੇਖੇਗਾ। ਸੋ ਤੁਸੀਂ ਮੇਰੀ ਸੁੰਨਤ ਅਤੇ ਸੱਚੇ ਤੇ ਗਿਆਨਵਾਨ ਖ਼ੁਲਫ਼ਾ-ਏ-ਰਾਸ਼ਿਦੀਨ (ਪਹਿਲੇ ਚਾਰ ਖ਼ਲੀਫ਼ਾ) ਦੇ ਤਰੀਕੇ ਨੂੰ ਲਾਜ਼ਮੀ ਫੜ ਕੇ ਰੱਖਿਓ

4- ਤੁਸੀਂ ਅੱਲਾਹ ਤੋਂ ਡਰਦੇ ਰਹਿਓ, ਅਤੇ ਆਪਣੇ ਹੁਕਮਰਾਨਾਂ (ਸ਼ਾਸਕਾਂ) ਦੇ ਆਦੇਸ਼ ਸੁਣਿਓ ਤੇ ਮੰਨਦੇ ਰਹਿਓ। ਫੇਰ ਭਾਵੇਂ ਉਹ ਹੁਕਮਰਾਨ ਇੱਕ ਹਬਸ਼ੀ ਗੁਲਾਮ (ਪੁਰਾਣੇ ਸਮੇਂ ਵਿੱਚ ਗੁਲਾਮ ਬਣਾਏ ਜਾਣ ਵਾਲੇ ਅਫਰੀਕੀ) ਹੀ ਕਿਉਂ ਨਾ ਹੋਵੇ। ਤੁਸੀਂ ਮੈਥੋਂ ਬਾਅਦ ਬਹੁਤ ਜ਼ਿਆਦਾ ਇਖਤਲਾਫ਼ (ਮਤਭੇਦ) ਵੇਖੋਂਗੇ, ਸੋ ਤੁਸੀਂ ਮੇਰੀ ਸੁੰਨਤ ਅਤੇ ਸੱਚੇ ਤੇ ਗਿਆਨਵਾਨ ਖ਼ੁਲਫ਼ਾ-ਏ-ਰਾਸ਼ਿਦੀਨ (ਪਹਿਲੇ ਚਾਰ ਖ਼ਲੀਫ਼ਾ) ਦੀ ਸੁੰਨਤ 'ਤੇ ਚੱਲਦੇ ਰਹਿਓ