The Azan and Iqaamah

The Azan and Iqaamah

3- ਜਿਸ ਨੇ ਮੁਅੱਜ਼ਿਨ ਦੀ ਅਜ਼ਾਨ ਸੁਣ ਕੇ ਕਿਹਾ: "شْهَدُ أَنْ لَا إِلَهَ إِلَّا اللهُ وَحْدَهُ لَا شَرِيكَ لَهُ، وَأَنَّ مُحَمَّدًا عَبْدُهُ وَرَسُولُهُ، رَضِيتُ بِاللهِ رَبًّا وَبِمُحَمَّدٍ رَسُولًا، وَبِالْإِسْلَامِ دِينًا (ਮੈਂ ਗਵਾਹੀ ਦਿੰਦਾ ਹਾਂ ਕਿ ਅਲਾਹ ਤੋਂ ਇਲਾਵਾ ਕੋਈ ਮਾਬੂਦ (ਇਸ਼ਟ) ਨਹੀਂ, ਉਹ ਇਕੱਲਾ ਹੈ, ਉਸ ਦਾ ਕੋਈ ਸ਼ਰੀਕ (ਸਾਥੀ) ਨਹੀਂ ਅਤੇ ਮੁਹੰਮਦ ﷺ ਉਸ ਦੇ ਬੰਦੇ ਤੇ ਰਸੂਲ ਹਨ। ਮੈਂ ਰਾਜ਼ੀ ਹੋ ਗਿਆ ਅੱਲਾਹ ਦੇ ਰੱਬ ਹੋਣ 'ਤੇ, ਮੁਹੰਮਦ ﷺ ਦੇ ਰਸੂਲ ਹੋਣ 'ਤੇ ਅਤੇ ਇਸਲਾਮ ਦੇ ਦੀਨ ਹੋਣ 'ਤੇ।) ਤਾਂ ਉਸਦੇ ਗੁਨਾਹ ਮਾਫ਼ ਕਰ ਦਿੱਤੇ ਜਾਂਦੇ ਹਨ।