Forbidden Utterances and Tongue Evils

Forbidden Utterances and Tongue Evils

2- ਚਾਰ ਲੱਛਣ ਜਿਸ ਵਿਅਕਤੀ ਵਿੱਚ ਹੋਣਗੇ, ਉਹ ਪੱਕਾ ਮੁਨਾਫਿਕ (ਦੋਗਲਾ) ਹੋਵੇਗਾ। ਜਿਸ ਵਿੱਚ ਇਨ੍ਹਾਂ ਵਿੱਚੋਂ ਕੋਈ ਇੱਕ ਲੱਛਣ ਹੋਵੇਗਾ ਤਾਂ ਉਸ ਵਿੱਚ ਨਿਫ਼ਾਕ (ਦੋਗਲੇਪਨ) ਦਾ ਕੋਈ ਇੱਕ ਲੱਛਣ ਰਹੇਗਾ, ਜਦੋਂ ਤੱਕ ਕਿ ਉਹ ਉਸ ਲੱਛਣ ਨੂੰ ਛੱਡ ਨਾ ਦੇਵੇ: ਜਦੋਂ ਗੱਲ ਕਰੇ ਤਾਂ ਝੂਠ ਬੋਲੇ; ਜਦੋਂ ਵਾਅਦਾ ਕਰੇ ਤਾਂ ਧੋਖਾ ਦੇਵੇ; ਜਦੋਂ ਕਸਮ (ਸੁੰਹ) ਖਾਵੇ ਤਾਂ ਉਸ ਨੂੰ ਤੋੜ ਦੇਵੇ; ਅਤੇ ਜਦੋਂ ਝਗੜਾ ਕਰੇ ਤਾਂ ਬਦਸਲੂਕੀ ਕਰੇ।