The Hereafter Life

The Hereafter Life

5- ਕਿਆਮਤ ਦੇ ਦਿਨ ਕਿਸੇ ਬੰਦੇ ਦੇ ਪੈਰ ਉਦੋਂ ਤੱਕ ਆਪਣੀ ਥਾਂ ਤੋਂ ਨਹੀਂ ਹਿੱਲਣਗੇ, ਜਦੋਂ ਤੱਕ ਉਸ ਕੋਲੋਂ ਉਸਦੀ ਉਮਰ ਬਾਰੇ ਨਾ ਪੁੱਛ ਲਿਆ ਜਾਵੇ ਕਿ ਉਸਨੂੰ ਕਿੱਥੇ ਬਤੀਤ ਕੀਤਾ, ਉਸਦੇ ਇਲਮ ਬਾਰੇ ਨਾ ਪੁੱਛ ਲਿਆ ਜਾਵੇ ਕਿ ਉਸ ਨਾਲ ਕੀ ਕੀਤਾ, ਉਸਦੇ ਮਾਲ ਬਾਰੇ ਨਾ ਪੁੱਛ ਲਿਆ ਜਾਵੇ ਕਿ ਉਸਨੂੰ ਕਿੱਥੋਂ ਕਮਾਇਆ ਤੇ ਕਿੱਥੇ ਖਰਚ ਕੀਤਾ ਅਤੇ ਉਸਦੇ ਸ਼ਰੀਰ ਬਾਰੇ ਨਾ ਪੁੱਛ ਲਿਆ ਜਾਵੇ ਕਿ ਉਸਨੂੰ ਕਿੱਥੇ ਖਪਾਇਆ?