Levels of Divine Decree and Fate

Levels of Divine Decree and Fate

1- 'ਹੇ ਬੱਚੇ! ਮੈਂ ਤੈਨੂੰ ਕੁੱਝ ਗੱਲਾਂ ਸਿਖਾਣਾ ਚਾਹੁੰਦਾ ਹਾਂ। ਅੱਲਾਹ (ਦੇ ਹੁਕਮਾਂ) ਦੀ ਰੱਖਿਆ ਕਰ, ਅੱਲਾਹ ਤੇਰੀ ਰੱਖਿਆ ਕਰੇਗਾ। ਤੂੰ ਅੱਲਾਹ (ਦੇ ਹੁਕਮਾਂ) ਦਾ ਧਿਆਨ ਰੱਖ, ਤੂੰ ਅੱਲਾਹ ਨੂੰ ਆਪਣੇ ਸਾਹਮਣੇ ਪਾਵੇਂਗਾ। ਜਦੋਂ ਕੁੱਝ ਮੰਗੇਂ, ਤਾਂ ਸਿਰਫ ਅੱਲਾਹ ਤੋਂ ਹੀ ਮੰਗੀ ਅਤੇ ਜਦੋਂ ਕੋਈ ਮਦਦ ਲਵੇਂ, ਤਾਂ ਸਿਰਫ ਅੱਲਾਹ ਤੋਂ ਹੀ ਮਦਦ ਲਵੀਂ