إعدادات العرض
ਨਰਮੀ ਜਿਸ ਵੀ ਚੀਜ਼ ਵਿੱਚ ਹੁੰਦੀ ਹੈ, ਉਸ ਨੂੰ ਸੁੰਦਰ ਬਣਾ ਦਿੰਦੀ ਹੈ ਅਤੇ ਜਿਸ ਵਿੱਚੋਂ ਕੱਢ ਦਿੱਤੀ ਜਾਂਦੀ ਹੈ, ਉਸ ਨੂੰ ਕਰੂਪ ਤੇ ਨੁਕਸਦਾਰ…
ਨਰਮੀ ਜਿਸ ਵੀ ਚੀਜ਼ ਵਿੱਚ ਹੁੰਦੀ ਹੈ, ਉਸ ਨੂੰ ਸੁੰਦਰ ਬਣਾ ਦਿੰਦੀ ਹੈ ਅਤੇ ਜਿਸ ਵਿੱਚੋਂ ਕੱਢ ਦਿੱਤੀ ਜਾਂਦੀ ਹੈ, ਉਸ ਨੂੰ ਕਰੂਪ ਤੇ ਨੁਕਸਦਾਰ ਬਣਾ ਦਿੰਦੀ ਹੈ।
ਅੱਲਾਹ ਦੇ ਨਬੀ ﷺ ਦੀ ਪਤਨੀ ਆਇਸ਼ਾ (ਰਜ਼ੀਅੱਲਾਹੁ ਅਨਹਾ) ਆਪ ﷺ ਤੋਂ ਰਿਵਾਇਤ ਕਰਦੀ ਹਨ ਕਿ ਆਪ ﷺ ਨੇ ਫ਼ਰਮਾਇਆ: "ਨਰਮੀ ਜਿਸ ਵੀ ਚੀਜ਼ ਵਿੱਚ ਹੁੰਦੀ ਹੈ, ਉਸ ਨੂੰ ਸੁੰਦਰ ਬਣਾ ਦਿੰਦੀ ਹੈ ਅਤੇ ਜਿਸ ਵਿੱਚੋਂ ਕੱਢ ਦਿੱਤੀ ਜਾਂਦੀ ਹੈ, ਉਸ ਨੂੰ ਕਰੂਪ ਤੇ ਨੁਕਸਦਾਰ ਬਣਾ ਦਿੰਦੀ ਹੈ।"
[صحيح] [رواه مسلم]
الترجمة
العربية বাংলা Bosanski English Español فارسی Français Indonesia Русский Tagalog Türkçe اردو 中文 हिन्दी Tiếng Việt සිංහල Kurdî Hausa Português മലയാളം తెలుగు မြန်မာ ไทย Deutsch 日本語 پښتو অসমীয়া Shqip Svenska Čeština ગુજરાતી Yorùbá Nederlands ئۇيغۇرچە Kiswahili தமிழ் دری Magyar ಕನ್ನಡ Кыргызча Lietuvių Malagasy Română Kinyarwanda नेपाली Српски Wolof Soomaali Moore Українська Български Azərbaycan ქართული тоҷикӣ Bambara Oromoo Македонски አማርኛ ភាសាខ្មែរ मराठी Italiano O‘zbek Fulfulde Kurmancî Yaoالشرح
ਅੱਲਾਹ ਦੇ ਨਬੀ ﷺ ਦੱਸਦੇ ਹਨ ਕਿ ਦਇਆ, ਨਰਮੀ, ਬੋਲਚਾਲ ਤੇ ਕੰਮਾਂ ਵਿੱਚ ਧੀਰਜ ਰੱਖਣਾ ਚੀਜ਼ਾਂ ਦੀ ਸੁੰਦਰਤਾ ਅਤੇ ਸੰਪੂਰਨਤਾ ਵਿੱਚ ਵਾਧਾ ਕਰਦਾ ਹੈ ਅਤੇ ਇਸ ਨਾਲ ਇਸ ਗੱਲ ਦੀ ਸੰਭਾਵਨਾ ਰਹਿੰਦੀ ਹੈ ਕਿ ਬੰਦੇ ਦੀ ਜ਼ਰੂਰਤ (ਲੋੜ) ਪੂਰੀ ਹੋ ਜਾਵੇ। ਜਦੋਂ ਕਿ ਸਖਤੀ ਤੇ ਤੀਬਰਤਾ ਨਾਲ ਚੀਜ਼ਾਂ ਨੁਕਸਦਾਰ ਤੇ ਕਰੂਪ ਬਣ ਜਾਂਦੀਆਂ ਹਨ ਅਤੇ ਬੰਦੇ ਦੀ ਜ਼ਰੂਰਤ ਦੀ ਪੂਰਤੀ ਦੇ ਰਾਹ ਵਿੱਚ ਰੁਕਾਵਟ ਬਣ ਜਾਂਦੀਆਂ ਹਨ। ਅਤੇ ਜੇ ਜ਼ਰੂਰਤ ਪੂਰੀ ਵੀ ਹੋ ਜਾਵੇ, ਤਾਂ ਬੜੀ ਮੁਸ਼ਕਿਲ ਨਾਲ ਪੂਰੀ ਹੁੰਦੀ ਹੈ।فوائد الحديث
ਨਰਮੀ ਅਪਣਾਉਣ ਦੀ ਪ੍ਰੇਰਨਾ।
ਨਰਮੀ ਵਿਅਕਤੀ ਦੇ ਚਰਿੱਤਰ ਨੂੰ ਸੁੰਦਰ ਬਣਾਉਂਦੀ ਹੈ ਅਤੇ ਇਹ ਇਸ ਦੁਨੀਆ ਤੇ ਆਖਰਤ (ਪਰਲੋਕ) ਦੋਵਾਂ ਵਿੱਚ ਹਰ ਭਲਾਈ ਦਾ ਸਬੱਬ (ਸਾਧਨ) ਹੈ।
التصنيفات
Praiseworthy Morals